Thandi Cabs On Call

Thandi Cabs On Call Thandi Cabs On Call Regd.

ਖੂਨ ਦਾਨ ਕਰਨ ਦੇ ਫਾਇਦੇ1. ਖੂਨਦਾਨ ਕਰਨ ਨਾਲ ਦਿਲ ਦੇ ਦੌਰੇ ਦੀ ਸੰਭਾਵਨਾ ਘੱਟ ਜਾਂਦੀ ਹੈ ਕਿਉਂਕਿ ਇਸ ਨਾਲ ਖੂਨ ਪਤਲਾ ਹੋ ਜਾਂਦਾ ਹੈ।2. ਖੂਨਦਾਨ ਕ...
22/09/2025

ਖੂਨ ਦਾਨ ਕਰਨ ਦੇ ਫਾਇਦੇ
1. ਖੂਨਦਾਨ ਕਰਨ ਨਾਲ ਦਿਲ ਦੇ ਦੌਰੇ ਦੀ ਸੰਭਾਵਨਾ ਘੱਟ ਜਾਂਦੀ ਹੈ ਕਿਉਂਕਿ ਇਸ ਨਾਲ ਖੂਨ ਪਤਲਾ ਹੋ ਜਾਂਦਾ ਹੈ।
2. ਖੂਨਦਾਨ ਕਰਨ ਨਾਲ ਭਾਰ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਇਸ ਲਈ ਹਰ ਸਾਲ ਘੱਟੋ-ਘੱਟ ਦੋ ਵਾਰ ਖੂਨਦਾਨ ਕਰਨਾ ਚਾਹੀਦਾ ਹੈ।
3. ਖੂਨਦਾਨ ਨਾਲ ਸਰੀਰ ਵਿਚ ਊਰਜਾ ਆਉਂਦੀ ਹੈ ਕਿਉਂਕਿ ਇਸ ਨਾਲ ਨਵੇਂ ਖੂਨ ਦੇ ਸੈੱਲ ਬਣਦੇ ਹਨ ਜਿਸ ਨਾਲ ਸਰੀਰ ਤੰਦਰੁਸਤ ਹੁੰਦਾ ਹੈ।
4. ਇਸ ਨਾਲ ਲੀਵਰ ਦੇ ਨਾਲ ਸਬੰਧਤ ਸਮੱਸਿਆਵਾਂ ਤੋਂ ਨਿਜਾਤ ਮਿਲਦੀ ਹੈ।
5. ਆਇਰਨ ਦੀ ਮਾਤਰਾ ਨੂੰ ਸੰਤੁਲਿਤ ਕਰਕੇ ਲਿਵਰ ਸਿਹਤਮੰਦ ਹੁੰਦਾ ਹੈ। ਇਸ ਦੇ ਨਾਲ ਕੈਂਸਰ ਦਾ ਖਤਰਾ ਵੀ ਟਲ ਜਾਂਦਾ ਹੈ।

Thandi Cabs On Call
07/07/2024

Thandi Cabs On Call

ਪੰਜਾਬ ਟੈਕਸੀ ਉਪਰੇਟਰ ਯੂਨੀਅਨ 31 ਵਲੋਂ ਹੈਡ ਕੁਆਟਰ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ
03/07/2024

ਪੰਜਾਬ ਟੈਕਸੀ ਉਪਰੇਟਰ ਯੂਨੀਅਨ 31 ਵਲੋਂ ਹੈਡ ਕੁਆਟਰ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ

Address

Bus Stand Garh Padhana Nawanshahr
Nawanshahr Doaba
144518

Website

Alerts

Be the first to know and let us send you an email when Thandi Cabs On Call posts news and promotions. Your email address will not be used for any other purpose, and you can unsubscribe at any time.

Share